ਮਲਾਕੀ 1:12 - ਪਵਿੱਤਰ ਬਾਈਬਲ12 “ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ। Viz kapitolaਪਵਿੱਤਰ ਬਾਈਬਲ O.V. Bible (BSI)12 ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ Viz kapitola |