Online Bible

- Reklamy -




ਮਲਾਕੀ 1:6 - ਪਵਿੱਤਰ ਬਾਈਬਲ

6 ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 “ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?

Viz kapitola kopírovat




ਮਲਾਕੀ 1:6

Následuj nás:

Reklamy


Reklamy