Online Bible

- Reklamy -




ਮਲਾਕੀ 1:7 - ਪਵਿੱਤਰ ਬਾਈਬਲ

7 ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਸ ਗੱਲੋਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਏਸੇ ਆਖਣ ਵਿੱਚ ਭਈ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ

Viz kapitola kopírovat




ਮਲਾਕੀ 1:7

Následuj nás:

Reklamy


Reklamy