ਮੱਤੀਯਾਹ 1:21 - ਪਵਿੱਤਰ ਬਾਈਬਲ21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।” Viz kapitolaਪਵਿੱਤਰ ਬਾਈਬਲ O.V. Bible (BSI)21 ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। Viz kapitolaਪਵਿੱਤਰ ਬਾਈਬਲ (Revised Common Language North American Edition)21 ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਮੁਕਤੀ ਦੇਣਗੇ ।” Viz kapitolaਪੰਜਾਬੀ ਮੌਜੂਦਾ ਤਰਜਮਾ21 ਉਹ ਇੱਕ ਪੁੱਤ੍ਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।” Viz kapitolaPunjabi Standard Bible21 ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।” Viz kapitola |