ਮੱਤੀਯਾਹ 1:5 - ਪਵਿੱਤਰ ਬਾਈਬਲ5 ਸਲਮੋਨ ਬੋਅਜ਼ ਦਾ ਪਿਤਾ ਸੀ। (ਬੋਅਜ਼ ਦੀ ਮਾਤਾ ਰਾਹਾਬ ਸੀ) ਬੋਅਜ਼ ਓਬੇਦ ਦਾ ਪਿਤਾ ਸੀ। (ਰੂਥ ਓਬੇਦ ਦੀ ਮਾਤਾ ਸੀ।) ਉਬੇਦ ਯੱਸੀ ਦਾ ਪਿਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)5 ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)5 ਸਲਮੋਨ ਬੋਅਜ਼ ਦਾ ਪਿਤਾ ਸੀ (ਬੋਅਜ਼ ਦੀ ਮਾਂ ਰਾਹਾਬ ਸੀ) । ਬੋਅਜ਼ ਉਬੇਦ ਦਾ ਪਿਤਾ ਸੀ । (ਉਬੇਦ ਦੀ ਮਾਂ ਰੂਥ ਸੀ) ਅਤੇ ਉਬੇਦ ਯੱਸੀ ਦਾ ਪਿਤਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ5 ਸਲਮੋਨ ਅਤੇ ਰਾਹਾਬ ਤੋਂ ਬੋਅਜ਼ ਪੈਦਾ ਹੋਇਆ, ਬੋਅਜ਼ ਅਤੇ ਰੂਥ ਤੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ, Viz kapitolaPunjabi Standard Bible5 ਸਲਮੋਨ ਤੋਂ ਰਾਹਾਬ ਦੀ ਕੁੱਖੋਂ ਬੋਅਜ਼ ਪੈਦਾ ਹੋਇਆ, ਬੋਅਜ਼ ਤੋਂ ਰੂਥ ਦੀ ਕੁੱਖੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ Viz kapitola |