ਮੱਤੀਯਾਹ 1:8 - ਪਵਿੱਤਰ ਬਾਈਬਲ8 ਆਸਾ ਯਹੋਸ਼ਾਫਾਟ ਦਾ ਪਿਤਾ ਸੀ। ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ। ਯੋਰਾਮ ਉਜ਼ੀਯਾਹ ਦਾ ਪਿਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)8 ਅਤੇ ਆਸਾ ਤੋਂ ਯਹੋਸ਼ਾਫਾਟ ਜੰਮਿਆ ਅਤੇ ਯਹੋਸ਼ਾਫਾਟ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)8 ਆਸਾ ਯਹੋਸ਼ਾਫਾਟ ਦਾ, ਯਹੋਸ਼ਾਫਾਟ ਯੋਰਾਮ ਦਾ ਅਤੇ ਯੋਰਾਮ ਉੱਜ਼ੀਯਾਹ ਦਾ ਪਿਤਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ8 ਆਸਾਫ ਤੋਂ ਯਹੋਸ਼ਾਫਾਤ, ਯਹੋਸ਼ਾਫਾਤ ਤੋਂ ਯੋਰਾਮ, ਯੋਰਾਮ ਤੋਂ ਉੱਜਿਆਹ ਪੈਦਾ ਹੋਇਆ, Viz kapitolaPunjabi Standard Bible8 ਆਸਾ ਤੋਂ ਯਹੋਸ਼ਾਫ਼ਾਟ ਪੈਦਾ ਹੋਇਆ, ਯਹੋਸ਼ਾਫ਼ਾਟ ਤੋਂ ਯੋਰਾਮ ਪੈਦਾ ਹੋਇਆ ਅਤੇ ਯੋਰਾਮ ਤੋਂ ਉੱਜ਼ੀਯਾਹ ਪੈਦਾ ਹੋਇਆ, Viz kapitola |