Online Bible

- Reklamy -




ਮੀਕਾਹ 1:1 - ਪਵਿੱਤਰ ਬਾਈਬਲ

1 ਯਹੋਵਾਹ ਦਾ ਅਗੰਮ ਵਾਕ ਮੀਕਾਹ ਨੂੰ ਹੋਇਆ। ਇਹ ਯੋਥਾਮ, ਅਹਾਜ਼ ਅਤੇ ਹਿਜ਼ਕੀਯਾਹ ਪਾਤਸ਼ਾਹਾਂ ਦੇ ਦਿਨਾਂ ਦੀ ਗੱਲ ਹੈ। ਇਹ ਸਾਰੇ ਮਨੁੱਖ ਉਨ੍ਹੀਂ ਦਿਨੀਂ ਯਹੂਦਾਹ ਦੇ ਪਾਤਸ਼ਾਹ ਸਨ। ਮੀਕਾਹ ਮੋਰਸ਼ਤੀ ਤੋਂ ਸੀ। ਮੀਕਾਹ ਨੂੰ ਸਾਮਰਿਯਾ ਅਤੇ ਯਰੂਸ਼ਲਮ ਲਈ ਇਹ ਦਰਸ਼ਨ ਹੋਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਪਾਤਸ਼ਾਹਾਂ ਯੋਥਾਮ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, ਜਿਹੜੀ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।

Viz kapitola kopírovat




ਮੀਕਾਹ 1:1

Následuj nás:

Reklamy


Reklamy