Online Bible

- Reklamy -




ਮੀਕਾਹ 1:16 - ਪਵਿੱਤਰ ਬਾਈਬਲ

16 ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਦਾ ਗੰਜ ਉਕਾਬ ਵਾਂਙੁ ਵਧਾ, ਕਿਉਂ ਜੋ ਓਹ ਤੈਥੋਂ ਅਸੀਰੀ ਵਿੱਚ ਜਾਣਗੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।

Viz kapitola kopírovat




ਮੀਕਾਹ 1:16

Následuj nás:

Reklamy


Reklamy