ਮੀਕਾਹ 1:3 - ਪਵਿੱਤਰ ਬਾਈਬਲ3 ਵੇਖੋ, ਯਹੋਵਾਹ ਆਪਣੇ ਅਸਥਾਨ ਤੋਂ ਬਾਹਰ ਆ ਰਿਹਾ ਹੈ ਉਹ ਹੇਠਾਂ ਆਕੇ ਧਰਤੀ ਦੀਆਂ ਉਚਿਆਈਆਂ ਉੱਪਰ ਤੁਰੇਗਾ। Viz kapitolaਪਵਿੱਤਰ ਬਾਈਬਲ O.V. Bible (BSI)3 ਵੇਖੋ ਤਾਂ, ਯਹੋਵਾਹ ਆਪਣੇ ਅਸਥਾਨੋਂ ਬਾਹਰ ਆਉਂਦਾ, ਅਤੇ ਹੇਠਾਂ ਆਣ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ। Viz kapitola |