ਮੀਕਾਹ 1:4 - ਪਵਿੱਤਰ ਬਾਈਬਲ4 ਉਸ ਦੇ ਹੇਠਾਂ ਪਹਾੜ ਇੰਝ ਪਿਘਲਣਗੇ ਜਿਵੇਂ ਅੱਗ ਮੁਹਰੇ ਮੋਮ। ਵਾਦੀਆਂ ਫ਼ਟ ਕੇ ਖੁਲ੍ਹ ਜਾਣਗੀਆਂ ਅਤੇ ਢਲਾਵ ਤੋਂ ਵਗਦੇ ਪਾਣੀ ਵਾਂਗ ਵਗਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)4 ਪਹਾੜ ਉਹ ਦੇ ਹੇਠੋ ਪੰਘਰ ਜਾਣਗੇ, ਖੱਡਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਹੁੰਦਾ ਹੈ, ਜਿਵੇਂ ਘਾਟ ਉੱਤੋਂ ਪਾਣੀ ਵਗਦਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ। Viz kapitola |