Online Bible

- Reklamy -




ਮੀਕਾਹ 1:5 - ਪਵਿੱਤਰ ਬਾਈਬਲ

5 ਇਹ ਸਭ ਕੁਝ ਯਾਕੂਬ ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ। ਕਿਸਨੇ ਯਾਕੂਬ ਤੋਂ ਪਾਪ ਕਰਵਾਇਆ? ਇਹ ਸਾਮਰਿਯਾ ਹੀ ਸੀ। ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ? ਇਹ ਯਰੂਸ਼ਲਮ ਵਿੱਚ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਏਹ ਸਭ ਯਾਕੂਬ ਦੇ ਅਪਰਾਧ ਦੇ ਕਾਰਨ ਹੈ, ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਅਸਥਾਨ ਕੀ ਹਨ? ਕੀ ਓਹ ਯਰੂਸ਼ਲਮ ਨਹੀਂ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?

Viz kapitola kopírovat




ਮੀਕਾਹ 1:5

Následuj nás:

Reklamy


Reklamy