ਮੀਕਾਹ 1:8 - ਪਵਿੱਤਰ ਬਾਈਬਲ8 ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।) Viz kapitolaਪਵਿੱਤਰ ਬਾਈਬਲ O.V. Bible (BSI)8 ਏਸ ਦੇ ਕਾਰਨ ਮੈਂ ਸਿਆਪਾ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਙੁ ਸਿਆਪਾ ਕਰਾਂਗਾ, ਅਤੇ ਸ਼ੁਤਰ-ਮੁਰਗਾਂ ਵਾਂਙੁ ਸੋਗ ਕਰਾਂਗਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ। Viz kapitola |