ਮਰਕੁਸ ਦੀ ਇੰਜੀਲ 1:12 - ਪਵਿੱਤਰ ਬਾਈਬਲ12 ਤਦ ਆਤਮਾ ਯਿਸੂ ਨੂੰ ਇੱਕਲਿਆਂ ਉਜਾੜ ਵਿੱਚ ਲੈ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)12 ਆਤਮਾ ਝੱਟ ਉਹ ਨੂੰ ਉਜਾੜ ਵਿੱਚ ਲੈ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)12 ਉਸੇ ਸਮੇਂ ਪਵਿੱਤਰ ਆਤਮਾ ਯਿਸੂ ਨੂੰ ਉਜਾੜ ਵਿੱਚ ਲੈ ਗਿਆ Viz kapitolaਪੰਜਾਬੀ ਮੌਜੂਦਾ ਤਰਜਮਾ12 ਉਸੇ ਸਮੇਂ ਪਵਿੱਤਰ ਆਤਮਾ ਨੇ ਯਿਸ਼ੂ ਨੂੰ ਉਜਾੜ ਵਿੱਚ ਲੈ ਗਿਆ, Viz kapitolaPunjabi Standard Bible12 ਫਿਰ ਆਤਮਾ ਯਿਸੂ ਨੂੰ ਤੁਰੰਤ ਉਜਾੜ ਵਿੱਚ ਲੈ ਗਿਆ Viz kapitola |