Online Bible

- Reklamy -




ਮਰਕੁਸ ਦੀ ਇੰਜੀਲ 1:17 - ਪਵਿੱਤਰ ਬਾਈਬਲ

17 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

17 ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

17 ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ”

Viz kapitola kopírovat

Punjabi Standard Bible

17 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ।”

Viz kapitola kopírovat




ਮਰਕੁਸ ਦੀ ਇੰਜੀਲ 1:17

Následuj nás:

Reklamy


Reklamy