Online Bible

- Reklamy -




ਮਰਕੁਸ ਦੀ ਇੰਜੀਲ 1:18 - ਪਵਿੱਤਰ ਬਾਈਬਲ

18 ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

18 ਉਹ ਇਕਦਮ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਪਿੱਛੇ ਚੱਲ ਪਏ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

18 ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।

Viz kapitola kopírovat

Punjabi Standard Bible

18 ਉਹ ਉਸੇ ਵੇਲੇ ਜਾਲ਼ ਛੱਡ ਕੇ ਉਸ ਦੇ ਪਿੱਛੇ ਚੱਲ ਪਏ।

Viz kapitola kopírovat




ਮਰਕੁਸ ਦੀ ਇੰਜੀਲ 1:18

Následuj nás:

Reklamy


Reklamy