Online Bible

- Reklamy -




ਮਰਕੁਸ ਦੀ ਇੰਜੀਲ 1:20 - ਪਵਿੱਤਰ ਬਾਈਬਲ

20 ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡ ਕੇ ਯਿਸੂ ਦੇ ਪਿੱਛੇ ਹੋ ਤੁਰੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਅਰ ਝੱਟ ਉਸ ਨੇ ਉਨ੍ਹਾਂ ਨੂੰ ਸੱਦਿਆ ਅਤੇ ਓਹ ਆਪਣੇ ਪਿਓ ਜ਼ਬਦੀ ਨੂੰ ਕਾਮਿਆਂ ਸਣੇ ਬੇੜੀ ਵਿੱਚ ਛੱਡ ਕੇ ਉਹ ਦੇ ਮਗਰ ਤੁਰ ਪਏ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਯਿਸੂ ਨੇ ਉਸੇ ਸਮੇਂ ਉਹਨਾਂ ਨੂੰ ਵੀ ਆਪਣੇ ਪਿੱਛੇ ਚੱਲਣ ਦਾ ਸੱਦਾ ਦਿੱਤਾ । ਉਹ ਵੀ ਆਪਣੇ ਪਿਤਾ ਜ਼ਬਦੀ ਨੂੰ ਕਿਸ਼ਤੀ ਵਿੱਚ ਕਾਮਿਆਂ ਦੇ ਨਾਲ ਛੱਡ ਕੇ ਉਹਨਾਂ ਦੇ ਪਿੱਛੇ ਤੁਰ ਪਏ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।

Viz kapitola kopírovat

Punjabi Standard Bible

20 ਉਸ ਨੇ ਤੁਰੰਤ ਉਨ੍ਹਾਂ ਨੂੰ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਸਮੇਤ ਕਿਸ਼ਤੀ ਵਿੱਚ ਛੱਡ ਕੇ ਉਸ ਦੇ ਪਿੱਛੇ ਚੱਲ ਪਏ।

Viz kapitola kopírovat




ਮਰਕੁਸ ਦੀ ਇੰਜੀਲ 1:20

Následuj nás:

Reklamy


Reklamy