Online Bible

- Reklamy -




ਮਰਕੁਸ ਦੀ ਇੰਜੀਲ 1:24 - ਪਵਿੱਤਰ ਬਾਈਬਲ

24 “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ !

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 “ਹੇ ਯਿਸੂ ਨਾਸਰੀ, ਤੁਹਾਡਾ ਸਾਡੇ ਨਾਲ ਕੀ ਕੰਮ ? ਕੀ ਤੁਸੀਂ ਸਾਡਾ ਨਾਸ਼ ਕਰਨ ਆਏ ਹੋ ? ਮੈਂ ਜਾਣਦੀ ਹਾਂ ਕਿ ਤੁਸੀਂ ਕੌਣ ਹੋ, ਤੁਸੀਂ ਪਰਮੇਸ਼ਰ ਦੇ ਭੇਜੇ ਹੋਏ ਪਵਿੱਤਰ ਮਨੁੱਖ ਹੋ !”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

24 “ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਕੀ ਚਾਹੁੰਦੇ ਹੋ, ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!”

Viz kapitola kopírovat

Punjabi Standard Bible

24 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।”

Viz kapitola kopírovat




ਮਰਕੁਸ ਦੀ ਇੰਜੀਲ 1:24

Následuj nás:

Reklamy


Reklamy