ਮਰਕੁਸ ਦੀ ਇੰਜੀਲ 1:28 - ਪਵਿੱਤਰ ਬਾਈਬਲ28 ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ। Viz kapitolaਪਵਿੱਤਰ ਬਾਈਬਲ O.V. Bible (BSI)28 ਓਵੇਂ ਹੀ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦੀ ਧੁੰਮ ਪੈ ਗਈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)28 ਇਸ ਤਰ੍ਹਾਂ ਯਿਸੂ ਦੀ ਚਰਚਾ ਹਰ ਥਾਂ ਹੋਣ ਲੱਗੀ ਅਤੇ ਉਹਨਾਂ ਦੀ ਪ੍ਰਸਿੱਧੀ ਸਾਰੇ ਗਲੀਲ ਵਿੱਚ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ । Viz kapitolaਪੰਜਾਬੀ ਮੌਜੂਦਾ ਤਰਜਮਾ28 ਇਸ ਖ਼ਬਰ ਦੀ ਧੁੰਮ ਤੇਜ਼ੀ ਨਾਲ ਗਲੀਲ ਪ੍ਰਦੇਸ਼ ਦੇ ਆਲੇ-ਦੁਆਲੇ ਸਭ ਜਗ੍ਹਾ ਫੈਲ ਗਈ। Viz kapitolaPunjabi Standard Bible28 ਇਸ ਤਰ੍ਹਾਂ ਉਸ ਦਾ ਜਸ ਤੇਜੀ ਨਾਲ ਗਲੀਲ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਫੈਲ ਗਿਆ। Viz kapitola |