ਮਰਕੁਸ ਦੀ ਇੰਜੀਲ 1:30 - ਪਵਿੱਤਰ ਬਾਈਬਲ30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ। Viz kapitolaਪਵਿੱਤਰ ਬਾਈਬਲ O.V. Bible (BSI)30 ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। Viz kapitolaਪਵਿੱਤਰ ਬਾਈਬਲ (Revised Common Language North American Edition)30 ਉੱਥੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਪਈ ਹੋਈ ਸੀ । ਉਹਨਾਂ ਨੇ ਉਸ ਦੇ ਬਾਰੇ ਯਿਸੂ ਨੂੰ ਦੱਸਿਆ । Viz kapitolaਪੰਜਾਬੀ ਮੌਜੂਦਾ ਤਰਜਮਾ30 ਉੱਥੇ ਸ਼ਿਮਓਨ ਦੀ ਸੱਸ ਬੁਖਾਰ ਦੇ ਨਾਲ ਮੰਜੇ ਤੇ ਪਈ ਹੋਈ ਸੀ ਅਤੇ ਉਹਨਾਂ ਨੇ ਝੱਟ ਯਿਸ਼ੂ ਨੂੰ ਇਸ ਦੀ ਖ਼ਬਰ ਕੀਤੀ। Viz kapitolaPunjabi Standard Bible30 ਸ਼ਮਊਨ ਦੀ ਸੱਸ ਬੁਖਾਰ ਨਾਲ ਪਈ ਹੋਈ ਸੀ ਅਤੇ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਉਸ ਦੇ ਬਾਰੇ ਦੱਸਿਆ। Viz kapitola |