ਮਰਕੁਸ ਦੀ ਇੰਜੀਲ 1:34 - ਪਵਿੱਤਰ ਬਾਈਬਲ34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਜਿਹੜੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਨਾਲ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਨੂੰ ਕੱਢਿਆ ਅਤੇ ਉਹਨਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਯਿਸੂ ਨੂੰ ਪਛਾਣਦੀਆਂ ਸਨ ਕਿ ਉਹ ਕੌਣ ਸਨ । Viz kapitolaਪੰਜਾਬੀ ਮੌਜੂਦਾ ਤਰਜਮਾ34 ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸੀ ਕਿ ਉਹ ਕੌਣ ਸੀ। Viz kapitolaPunjabi Standard Bible34 ਤਦ ਉਸ ਨੇ ਬਹੁਤਿਆਂ ਨੂੰ ਜਿਹੜੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਸਨ, ਚੰਗਾ ਕੀਤਾ ਅਤੇ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਉਸ ਨੂੰ ਪਛਾਣਦੀਆਂ ਸਨ। Viz kapitola |