Online Bible

- Reklamy -




ਮਰਕੁਸ ਦੀ ਇੰਜੀਲ 1:35 - ਪਵਿੱਤਰ ਬਾਈਬਲ

35 ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

35 ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

35 ਸਵੇਰੇ, ਸੂਰਜ ਨਿਕਲਣ ਤੋਂ ਪਹਿਲਾਂ ਹੀ ਯਿਸੂ ਉੱਠੇ ਅਤੇ ਇਕਾਂਤ ਵਿੱਚ ਚਲੇ ਗਏ । ਉੱਥੇ ਉਹ ਪ੍ਰਾਰਥਨਾ ਕਰਨ ਲੱਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

35 ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।

Viz kapitola kopírovat

Punjabi Standard Bible

35 ਫਿਰ ਬਹੁਤ ਤੜਕੇ ਜਦੋਂ ਹਨੇਰਾ ਹੀ ਸੀ, ਉਹ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਇਕਾਂਤ ਥਾਂ 'ਤੇ ਚਲਾ ਗਿਆ ਅਤੇ ਉੱਥੇ ਪ੍ਰਾਰਥਨਾ ਕਰਨ ਲੱਗਾ।

Viz kapitola kopírovat




ਮਰਕੁਸ ਦੀ ਇੰਜੀਲ 1:35

Následuj nás:

Reklamy


Reklamy