Online Bible

- Reklamy -




ਮਰਕੁਸ ਦੀ ਇੰਜੀਲ 1:37 - ਪਵਿੱਤਰ ਬਾਈਬਲ

37 ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

37 ਅਰ ਜਾਂ ਉਨ੍ਹਾਂ ਉਸ ਨੂੰ ਲੱਭ ਲਿਆ ਤਾਂ ਉਹ ਨੂੰ ਕਿਹਾ, ਤੈਨੂੰ ਸੱਭੇ ਭਾਲਦੇ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

37 ਜਦੋਂ ਉਹਨਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਕਹਿਣ ਲੱਗੇ, “ਸਾਰੇ ਲੋਕ ਤੁਹਾਨੂੰ ਲੱਭ ਰਹੇ ਹਨ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

37 ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।”

Viz kapitola kopírovat

Punjabi Standard Bible

37 ਜਦੋਂ ਉਹ ਮਿਲ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, “ਸਾਰੇ ਤੈਨੂੰ ਲੱਭ ਰਹੇ ਹਨ।”

Viz kapitola kopírovat




ਮਰਕੁਸ ਦੀ ਇੰਜੀਲ 1:37

Následuj nás:

Reklamy


Reklamy