Online Bible

- Reklamy -




ਮਰਕੁਸ ਦੀ ਇੰਜੀਲ 1:44 - ਪਵਿੱਤਰ ਬਾਈਬਲ

44 ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

44 ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

44 “ਦੇਖ, ਕਿਸੇ ਨੂੰ ਕੁਝ ਨਾ ਕਹਿਣਾ । ਪਹਿਲਾਂ ਤੂੰ ਪੁਰੋਹਿਤ ਕੋਲ ਜਾ ਅਤੇ ਆਪਣੇ ਆਪ ਨੂੰ ਉਸ ਨੂੰ ਦਿਖਾ ਅਤੇ ਆਪਣੇ ਠੀਕ ਹੋਣ ਤੋਂ ਬਾਅਦ ਜੋ ਚੜ੍ਹਾਵਾ ਮੂਸਾ ਨੇ ਠਹਿਰਾਇਆ ਹੈ, ਚੜ੍ਹਾ ਤਾਂ ਜੋ ਸਾਰੇ ਲੋਕ ਇਹ ਜਾਨਣ ਕਿ ਹੁਣ ਤੂੰ ਠੀਕ ਹੈਂ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

44 “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

Viz kapitola kopírovat

Punjabi Standard Bible

44 ਅਤੇ ਉਸ ਨੂੰ ਕਿਹਾ,“ਵੇਖ, ਤੂੰ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਯਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਸ ਦੀ ਆਗਿਆ ਮੂਸਾ ਨੇ ਦਿੱਤੀ ਹੈ ਤਾਂਕਿ ਉਨ੍ਹਾਂ ਲਈ ਗਵਾਹੀ ਹੋਵੇ।”

Viz kapitola kopírovat




ਮਰਕੁਸ ਦੀ ਇੰਜੀਲ 1:44

Následuj nás:

Reklamy


Reklamy