ਮਰਕੁਸ ਦੀ ਇੰਜੀਲ 1:7 - ਪਵਿੱਤਰ ਬਾਈਬਲ7 ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ। Viz kapitolaਪਵਿੱਤਰ ਬਾਈਬਲ O.V. Bible (BSI)7 ਅਰ ਉਸ ਨੇ ਪਰਚਾਰ ਕੀਤਾ ਭਈ ਮੇਰੇ ਪਿੱਛੇ ਉਹ ਆਉਂਦਾ ਹੈ ਜੋ ਮੈਥੋਂ ਬਲਵੰਤ ਹੈ ਅਰ ਮੈਂ ਇਸ ਲਾਇਕ ਨਹੀਂ ਜੋ ਨਿਉਂ ਕੇ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)7 ਉਹ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, “ਮੇਰੇ ਬਾਅਦ ਉਹ ਆਉਣ ਵਾਲੇ ਹਨ ਜਿਹੜੇ ਮੇਰੇ ਤੋਂ ਜ਼ਿਆਦਾ ਸ਼ਕਤੀਮਾਨ ਹਨ, ਇੱਥੋਂ ਤੱਕ ਕਿ ਮੈਂ ਝੁੱਕ ਕੇ ਉਹਨਾਂ ਦੀ ਜੁੱਤੀ ਦੇ ਤਸਮੇ ਵੀ ਖੋਲ੍ਹਣ ਦੇ ਯੋਗ ਨਹੀਂ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ7 ਅਤੇ ਇਹ ਉਸਦਾ ਪ੍ਰਚਾਰ ਸੀ: “ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। Viz kapitolaPunjabi Standard Bible7 ਉਹ ਇਹ ਕਹਿੰਦੇ ਹੋਏ ਪ੍ਰਚਾਰ ਕਰਦਾ ਸੀ, “ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਜਿਸ ਦੇ ਅੱਗੇ ਝੁਕ ਕੇ ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। Viz kapitola |