ਮਰਕੁਸ ਦੀ ਇੰਜੀਲ 1:9 - ਪਵਿੱਤਰ ਬਾਈਬਲ9 ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)9 ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। Viz kapitolaਪਵਿੱਤਰ ਬਾਈਬਲ (Revised Common Language North American Edition)9 ਉਸ ਵੇਲੇ ਯਿਸੂ ਗਲੀਲ ਦੇ ਸ਼ਹਿਰ ਨਾਸਰਤ ਤੋਂ ਆਏ ਅਤੇ ਉਹਨਾਂ ਨੇ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲਿਆ । Viz kapitolaਪੰਜਾਬੀ ਮੌਜੂਦਾ ਤਰਜਮਾ9 ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ। Viz kapitolaPunjabi Standard Bible9 ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆ ਕੇ ਯਰਦਨ ਨਦੀ ਵਿੱਚ ਯੂਹੰਨਾ ਤੋਂ ਬਪਤਿਸਮਾ ਲਿਆ Viz kapitola |