Online Bible

- Reklamy -




ਨਹੂਮ 1:10 - ਪਵਿੱਤਰ ਬਾਈਬਲ

10 ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਓਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਸੁੱਕੇ ਭੁੱਠੇ ਵਾਂਙੁ ਉੱਕੇ ਹੀ ਭਸਮ ਹੁੰਦੇ ਹਨ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।

Viz kapitola kopírovat




ਨਹੂਮ 1:10

Následuj nás:

Reklamy


Reklamy