ਨਹੂਮ 1:14 - ਪਵਿੱਤਰ ਬਾਈਬਲ14 ਅੱਸ਼ੂਰ ਦੇ ਪਾਤਸ਼ਾਹ, ਯਹੋਵਾਹ ਨੇ ਤੈਨੂੰ ਇਹ ਸੰਦੇਸ਼ ਦਿੱਤਾ ਹੈ: “ਤੇਰਾ ਨਾਉਂ ਜਾਰੀ ਰੱਖਣ ਲਈ ਤੇਰਾ ਕੋਈ ਉੱਤਰਾਧਿਕਾਰੀ ਨਹੀਂ ਹੋਵੇਗਾ। ਮੈਂ ਤੇਰੇ ਦੇਵਤਿਆਂ ਦੇ ਮੰਦਰ ਵਿੱਚ ਉਕਰੇ ਹੋਏ ਬੁੱਤਾਂ ਅਤੇ ਧਾਤ ਦੀਆਂ ਮੂਰਤਾਂ ਨੂੰ ਤੋੜ ਦਿਆਂਗਾ। ਮੈਂ ਤੇਰੀ ਕਬਰ ਤਿਆਰ ਕਰ ਰਿਹਾ ਹਾਂ ਕਿਉਂ ਜੋ ਤੇਰਾ ਅੰਤ ਨੇੜੇ ਆ ਰਿਹਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)14 ਯਹੋਵਾਹ ਨੇ ਤੇਰ ਵਿਖੇ ਹੁਕਮ ਦਿੱਤਾ ਹੈ, ਕਿ ਤੇਰੇ ਨਾਉਂ ਦੀ ਵੰਸ ਫੇਰ ਨਾ ਰਹੇਗੀ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਰ ਢਾਲੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਨਖਿੱਧ ਹੈਂ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ! Viz kapitola |