Online Bible

- Reklamy -




ਨਹੂਮ 1:15 - ਪਵਿੱਤਰ ਬਾਈਬਲ

15 ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਵੇਖੋ, ਪਹਾੜਾਂ ਉੱਤੇ ਖੁਸ਼ ਖਬਰੀ ਦੇ ਪਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਦੀ ਮਨੌਤ ਕਰ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਬਦਮਾਸ਼ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਉੱਕਾ ਹੀ ਕੱਟਿਆ ਗਿਆ!।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!

Viz kapitola kopírovat




ਨਹੂਮ 1:15

Následuj nás:

Reklamy


Reklamy