ਨਹੂਮ 1:4 - ਪਵਿੱਤਰ ਬਾਈਬਲ4 ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਖੁਸ਼ਕ ਕਰ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁੱਕਾ ਦਿੰਦਾ ਹੈ। ਬਾਸ਼ਾਨ ਅਰ ਕਰਮਲ ਕੁਮਲਾ ਜਾਂਦੇ ਹਨ, ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ। Viz kapitola |