Online Bible

- Reklamy -




ਨਹੂਮ 1:5 - ਪਵਿੱਤਰ ਬਾਈਬਲ

5 ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪੰਘਰ ਜਾਂਦੇ ਹਨ, ਧਰਤੀ ਉਹ ਦੇ ਅੱਗੋਂ ਉਭਰ ਜਾਂਦੀ ਹੈ, ਨਾਲੇ ਜਗਤ ਅਰ ਉਸ ਦੇ ਸਾਰੇ ਵਾਸੀ ਵੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।

Viz kapitola kopírovat




ਨਹੂਮ 1:5

Následuj nás:

Reklamy


Reklamy