ਨਹੂਮ 1:8 - ਪਵਿੱਤਰ ਬਾਈਬਲ8 ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)8 ਪਰ ਉੱਛਲਦੇ ਹੜ੍ਹ ਨਾਲ ਉਹ ਉਸ ਦੇ ਅਸਥਾਨ ਦਾ ਪੂਰਾ ਅੰਤ ਕਰ ਦੇਵੇਗਾ, ਅਤੇ ਅਨ੍ਹੇਰੇ ਵਿੱਚ ਆਪਣੇ ਵੈਰਿਆਂ ਦਾ ਪਿੱਛਾ ਕਰੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ। Viz kapitola |