ਨਹਮਯਾਹ 1:1 - ਪਵਿੱਤਰ ਬਾਈਬਲ1 ਇਹ ਸ਼ਬਦ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਹਨ। ਕਿਸਲੇਵ ਦੇ ਮਹੀਨੇ, ਮੈਂ (ਨਹਮਯਾਹ) ਸ਼ੂਸ਼ਨ ਦੇ ਕਿਲੇ ਵਿੱਚ ਸੀ। ਇਹ ਅਰਤਹਸ਼ਸ਼ਤਾ ਦੇ ਰਾਜ ਦੇ 20ਵੇਂ ਵਰ੍ਹੇ ’ਚ ਸੀ। Viz kapitolaਪਵਿੱਤਰ ਬਾਈਬਲ O.V. Bible (BSI)1 ਹਕਲਯਾਹ ਦੇ ਪੁੱਤ੍ਰ ਨਹਮਯਾਹ ਦੀਆਂ ਗੱਲਾਂ। ਤਾਂ ਐਉਂ ਹੋਇਆ ਕਿ ਵੀਹਵੇਂ ਵਰ੍ਹੇ ਕਿਸਲੇਵ ਦੇ ਮਹੀਨੇ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ, Viz kapitola |