ਨਹਮਯਾਹ 1:2 - ਪਵਿੱਤਰ ਬਾਈਬਲ2 ਜਦੋਂ ਮੈਂ ਸ਼ੂਸ਼ਨ ਵਿੱਚ ਸੀ, ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਕੁਝ ਆਦਮੀ ਮੇਰੇ ਕੋਲ ਆਏ। ਮੈਂ ਉਨ੍ਹਾਂ ਨੂੰ ਉੱਥੇ ਰਹਿੰਦੇ ਯਹੂਦੀਆਂ ਬਾਰੇ ਪੁੱਛਿਆ ਜੋ ਕਿ ਬਚ ਨਿਕਲੇ ਸਨ ਅਤੇ ਦੇਸ਼ ਨਿਕਾਲਾ ਝਲਿਆ ਸੀ। ਮੈਂ ਉਨ੍ਹਾਂ ਨੂੰ ਯਰੂਸ਼ਲਮ ਦੇ ਸ਼ਹਿਰ ਬਾਰੇ ਵੀ ਪੁੱਛਿਆ। Viz kapitolaਪਵਿੱਤਰ ਬਾਈਬਲ O.V. Bible (BSI)2 ਅਤੇ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦੀਆਂ ਵਿੱਚੋਂ ਕਈ ਮਨੁੱਖ ਮੇਰੇ ਕੋਲ ਆਏ ਤਾਂ ਮੈਂ ਓਹਨਾਂ ਕੋਲੋਂ ਉਨ੍ਹਾਂ ਬਚਿਆਂ ਹੋਇਆਂ ਯਹੂਦੀਆਂ ਦੇ ਵਿਖੇ ਅਤੇ ਉਨ੍ਹਾਂ ਅਸੀਰਾਂ ਦੇ ਵਿਖੇ ਜਿਹੜੇ ਰਹਿ ਗਏ ਸਨ ਅਤੇ ਯਰੂਸ਼ਲਮ ਦੇ ਵਿਖੇ ਪੁੱਛਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ। Viz kapitola |