ਨਹਮਯਾਹ 1:4 - ਪਵਿੱਤਰ ਬਾਈਬਲ4 ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ। Viz kapitolaਪਵਿੱਤਰ ਬਾਈਬਲ O.V. Bible (BSI)4 ਤਾਂ ਐਉਂ ਹੋਇਆ ਕਿ ਜਦ ਮੈਂ ਏਹ ਗੱਲਾਂ ਸੁਣੀਆਂ ਤਾਂ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੀਕ ਸੋਗ ਕੀਤਾ ਅਤੇ ਵਰਤ ਰੱਖਿਆ ਨਾਲੇ ਅਕਾਸ਼ ਦੇ ਪਰਮੇਸ਼ੁਰ ਦੇ ਸਨਮੁੱਖ ਪ੍ਰਾਰਥਨਾ ਕੀਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ, Viz kapitola |