Online Bible

- Reklamy -




ਨਹਮਯਾਹ 1:5 - ਪਵਿੱਤਰ ਬਾਈਬਲ

5 ਫਿਰ ਮੈਂ ਇਹ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਅਕਾਸ਼ ਦੇ ਪਰਮੇਸ਼ੁਰ, ਮਹਾਨ ਅਤੇ ਭੈਦਾਇੱਕ ਪਰਮੇਸ਼ੁਰ, ਜੋ ਆਪਣਾ ਇਕਰਾਰਨਾਮਾ ਅਤੇ ਵਫ਼ਾਦਾਰੀ ਉਨ੍ਹਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦਾ ਪਾਲਣ ਕਰਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਅਤੇ ਮੈਂ ਆਖਿਆ, ਹੇ ਯਹੋਵਾਹ ਅਕਾਸ਼ ਦੇ ਪਰਮੇਸ਼ੁਰ, ਹੇ ਮਹਾਨ ਤੇ ਭੈ ਜੋਗ ਪਰਮੇਸ਼ੁਰ, ਤੂੰ ਜੋ ਆਪਣੇ ਪ੍ਰੇਮੀਆਂ, ਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਦਯਾ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,

Viz kapitola kopírovat




ਨਹਮਯਾਹ 1:5

Následuj nás:

Reklamy


Reklamy