Online Bible

- Reklamy -




ਨਹਮਯਾਹ 1:7 - ਪਵਿੱਤਰ ਬਾਈਬਲ

7 ਅਸਲ ’ਚ ਅਸੀਂ ਇਸਰਾਏਲੀਆਂ ਨੇ ਤੇਰੇ ਨਾਲ ਬਹੁਤ ਮੰਦਾ ਕੀਤਾ ਹੈ। ਅਸੀਂ ਤੇਰੇ ਹੁਕਮਾਂ, ਬਿਧੀਆਂ ਅਤੇ ਜਿਹੜੇ ਕੰਮ ਤੂੰ ਆਪਣੇ ਸੇਵਕ ਮੂਸਾ ਨੂੰ ਦਿੱਤੇ ਸਨ, ਉਨ੍ਹਾਂ ਨੂੰ ਨਹੀਂ ਮੰਨਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅਸਾਂ ਤੇਰੇ ਵਿਰੁੱਧ ਵੱਡੀਆਂ ਭੈੜੀਆਂ ਗੱਲਾਂ ਕੀਤੀਆਂ ਅਤੇ ਅਸਾਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਤੈਂ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।

Viz kapitola kopírovat




ਨਹਮਯਾਹ 1:7

Následuj nás:

Reklamy


Reklamy