ਨਹਮਯਾਹ 1:8 - ਪਵਿੱਤਰ ਬਾਈਬਲ8 “ਉਸ ਗੱਲ ਨੂੰ ਯਾਦ ਕਰ ਜਿਸਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ‘ਜੇਕਰ ਤੁਸੀਂ ਬੇਇਮਾਨੀ ਕੋਰਗੇ ਤਾਂ ਮੈਂ ਤੁਹਾਨੂੰ ਦੂਜੇ ਰਾਜਾਂ ਵਿੱਚ ਖਿੰਡਾਰ ਦੇਵਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)8 ਉਸ ਗੱਲ ਨੂੰ ਯਾਦ ਕਰ ਜਿਹ ਦਾ ਤੈਂ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਜੇ ਤੁਸੀਂ ਬੇਈਮਾਨੀ ਕਰੋਗੇ ਤਾਂ ਮੈਂ ਤੁਹਾਨੂੰ ਉੱਮਤਾਂ ਵਿੱਚ ਖਿਲਾਰ ਦਿਆਂਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ, Viz kapitola |