ਗਿਣਤੀ 1:18 - ਪਵਿੱਤਰ ਬਾਈਬਲ18 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ। Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ। Viz kapitola |