ਗਿਣਤੀ 1:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਸਾਰੇ ਲੋਕਾਂ ਦੀ ਗਿਣਤੀ ਕਰ ਲੈ। ਹਰ ਬੰਦੇ ਦੀ ਉਸ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਸਮੇਤ ਸੂਚੀ ਬਣਾ। Viz kapitolaਪਵਿੱਤਰ ਬਾਈਬਲ O.V. Bible (BSI)2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ, ਸਿਰਾਂ ਪਰਤੀ ਸਾਰੇ ਨਰਾਂ ਦੇ ਨਾਮਾਂ ਦੀ ਗਿਣਤੀ ਕਰ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ। Viz kapitola |