Online Bible

- Reklamy -




ਗਿਣਤੀ 1:42 - ਪਵਿੱਤਰ ਬਾਈਬਲ

42 ਉਨ੍ਹਾਂ ਨੇ ਨਫ਼ਤਾਲੀ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

42 ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

Viz kapitola kopírovat




ਗਿਣਤੀ 1:42

Následuj nás:

Reklamy


Reklamy