Online Bible

- Reklamy -




ਗਿਣਤੀ 1:44 - ਪਵਿੱਤਰ ਬਾਈਬਲ

44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।)

Viz kapitola kopírovat

ਪਵਿੱਤਰ ਬਾਈਬਲ O.V. Bible (BSI)

44 ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।

Viz kapitola kopírovat




ਗਿਣਤੀ 1:44

Následuj nás:

Reklamy


Reklamy