ਗਿਣਤੀ 1:47 - ਪਵਿੱਤਰ ਬਾਈਬਲ47 ਲੇਵੀ ਦੇ ਪਰਿਵਾਰ-ਸਮੂਹ ਵਿੱਚਲੇ ਪਰਿਵਾਰਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ। Viz kapitolaਪਵਿੱਤਰ ਬਾਈਬਲ O.V. Bible (BSI)47 ਪਰ ਲੇਵੀ ਆਪਣੇ ਪਿਉ ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ। Viz kapitola |