ਗਿਣਤੀ 1:5 - ਪਵਿੱਤਰ ਬਾਈਬਲ5 ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ: Viz kapitolaਪਵਿੱਤਰ ਬਾਈਬਲ O.V. Bible (BSI)5 ਅਰ ਉਨ੍ਹਾਂ ਮਨੁੱਖਾਂ ਦੇ ਨਾਉਂ ਜਿਹੜੇ ਤੁਹਾਡੇ ਨਾਲ ਖੜੇ ਹੋਣਗੇ ਏਹ ਹਨ, ਰਊਬੇਨ ਲਈ ਸ਼ਦੇਉਰ ਦਾ ਪੁੱਤ੍ਰ ਅਲੀਸੂਰ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ। Viz kapitola |