ਗਿਣਤੀ 1:51 - ਪਵਿੱਤਰ ਬਾਈਬਲ51 ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)51 ਜਦ ਡੇਹਰੇ ਦਾ ਕੂਚ ਹੋਵੇ ਤਾਂ ਲੇਵੀ ਉਸ ਨੂੰ ਲਾਹੁਣ ਅਰ ਜਦ ਡੇਹਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜਾ ਕਰਨ ਪਰ ਓਪਰਾ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ51 ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ। Viz kapitola |