Online Bible

- Reklamy -




ਗਿਣਤੀ 1:54 - ਪਵਿੱਤਰ ਬਾਈਬਲ

54 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨ ਲਿਆ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

54 ਇਸਰਾਏਲੀਆਂ ਨੇ ਇਉਂ ਹੀ ਕੀਤਾ। ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ।

Viz kapitola kopírovat




ਗਿਣਤੀ 1:54

Následuj nás:

Reklamy


Reklamy