Online Bible

- Reklamy -




ਓਬਦਯਾਹ 1:1 - ਪਵਿੱਤਰ ਬਾਈਬਲ

1 ਓਬਦਯਾਹ ਦਾ ਦਰਸ਼ਨ। ਯਹੋਵਾਹ ਮੇਰਾ ਪ੍ਰਭੂ ਅਦੋਮ ਬਾਰੇ ਇਉਂ ਆਖਦਾ ਹੈ: ਅਸੀਂ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਸੰਦੇਸ਼ ਸੁਣਿਆ। ਇੱਕ ਹਲਕਾਰਾ ਕੌਮਾਂ ਵਿੱਚ ਭੇਜਿਆ ਗਿਆ ਸੀ। ਉਸ ਨੇ ਕਿਹਾ, “ਆਓ, ਆਪਾਂ ਅਦੋਮ ਦੇ ਵਿਰੁੱਧ ਲੜੀਏ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਓਬਦਯਾਹ ਦੇ ਲਈ ਦਰਸ਼ਣ, - ਪ੍ਰਭੁ ਯਹੋਵਾਹ ਅਦੋਮ ਦੇ ਵਿਖੇ ਇਉਂ ਫ਼ਰਮਾਉਂਦਾ ਹੈ, - ਅਸਾਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਹਲਕਾਰਾ ਕੌਮਾਂ ਵਿੱਚ ਘੱਲਿਆ ਗਿਆ ਉੱਠੋ! ਅਸੀਂ ਉਸ ਨਾਲ ਲੜਨ ਲਈ ਉੱਠ ਖਲੋਈਏ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!

Viz kapitola kopírovat




ਓਬਦਯਾਹ 1:1

Následuj nás:

Reklamy


Reklamy