Online Bible

- Reklamy -




ਓਬਦਯਾਹ 1:11 - ਪਵਿੱਤਰ ਬਾਈਬਲ

11 ਤੁਸੀਂ ਇਸਰਾਏਲ ਦੇ ਵੈਰੀਆਂ ਨਾਲ ਮਿਲ ਗਏ ਓਪਰੇ ਇਸਰਾਏਲ ਦਾ ਖਜਾਨਾ ਲੁੱਟ ਕੇ ਲੈ ਗਏ ਅਤੇ ਪਰਾਏ ਇਸਰਾਏਲ ਦੇ ਸ਼ਹਿਰ ਦੇ ਫ਼ਾਟਕ ’ਚ ਪ੍ਰਵੇਸ਼ ਕਰ ਗਏ ਅਤੇ ਯਰੂਸ਼ਲਮ ਦਾ ਕਿਹੜਾ ਹਿੱਸਾ ਉਹ ਲੈਣਗੇ ਇਹ ਨਿਸ਼ਚਾ ਕਰਨ ਲਈ ਉਨ੍ਹਾਂ ਨੇ ਗੁਣੇ ਪਾਏ ਅਤੇ ਤੂੰ ਵੀ ਉਨ੍ਹਾਂ ਵਿੱਚੋਂ ਆਪਣਾ ਹਿੱਸਾ ਪਾਉਣ ਲਈ ਇੱਕ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਜਿਸ ਦਿਨ ਤੂੰ ਲਾਂਭੇ ਖਲੋਤਾ ਸੈਂ, ਜਿਸ ਦਿਨ ਪਰਾਏ ਉਹ ਦੀ ਮਾਇਆ ਲੈ ਗਏ, ਅਤੇ ਓਪਰੇ ਉਹ ਦੇ ਫਾਟਕਾਂ ਥਾਣੀ ਵੜ ਕੇ, ਯਰੂਸ਼ਲਮ ਉੱਤੇ ਗੁਣੇ ਪਾਉਣ ਲੱਗੇ, ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੈਂ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ!

Viz kapitola kopírovat




ਓਬਦਯਾਹ 1:11

Následuj nás:

Reklamy


Reklamy