Online Bible

- Reklamy -




ਓਬਦਯਾਹ 1:13 - ਪਵਿੱਤਰ ਬਾਈਬਲ

13 ਤੂੰ ਮੇਰੇ ਲੋਕਾਂ ਦੇ ਸ਼ਹਿਰੀ ਫ਼ਾਟਕ ’ਚ ਦਾਖਲ ਹੋਕੇ ਉਨ੍ਹਾਂ ਦੀਆਂ ਮੁਸੀਬਤਾਂ ਤੇ ਹਾਸੀ ਕੀਤੀ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ ਪਰ ਔਖੀ ਘੜੀ ਤੂੰ ਉਨ੍ਹਾਂ ਦੇ ਖਜ਼ਾਨਿਆਂ ਨੂੰ ਵੀ ਲੁੱਟਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਤੈਂ ਮੇਰੀ ਪਰਜਾ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ, ਓਹਨਾਂ ਦੀ ਬਿਪਤਾ ਦੇ ਦਿਨ! ਤੈਂ ਓਹਨਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ, ਓਹਨਾਂ ਦੀ ਬਿਪਤਾ ਦੇ ਦਿਨ! ਤੈਂ ਓਹਨਾਂ ਦੀ ਮਾਇਆ ਨਹੀਂ ਸੀ ਲੁੱਟਣੀ, ਓਹਨਾਂ ਦੀ ਬਿਪਤਾ ਦੇ ਦਿਨ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦਾ ਮਾਲ ਨਹੀਂ ਸੀ ਲੁੱਟਣਾ ਚਾਹੀਦਾ!

Viz kapitola kopírovat




ਓਬਦਯਾਹ 1:13

Následuj nás:

Reklamy


Reklamy