Online Bible

- Reklamy -




ਓਬਦਯਾਹ 1:14 - ਪਵਿੱਤਰ ਬਾਈਬਲ

14 ਤੂੰ ਚੁਰਸਤੇ ਤੇ ਖੜ੍ਹਾ ਹੋਕੇ ਉਨ੍ਹਾਂ ਨੂੰ ਮਾਰਿਆ ਜਿਹੜੇ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਤੈਨੂੰ ਭਗੌੜਿਆਂ ਨੂੰ ਉੁਨ੍ਹਾਂ ਦੇ ਦੁਸ਼ਮਣਾਂ ਹੱਥੀਂ ਨਹੀਂ ਸੌਂਪਣਾ ਚਾਹੀਦਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਤੈਂ ਚੁਰਾਹੇ ਉੱਤੇ ਖਲੋਣਾ ਨਹੀਂ ਸੀ, ਭਈ ਉਹ ਦੇ ਭਗੌੜਿਆਂ ਨੂੰ ਕੱਪੇਂ, ਨਾ ਤੈਂ ਉਹ ਦੇ ਬਕੀਏ ਨੂੰ ਫੜਾਉਣਾ ਸੀ, ਦੁਖ ਦੇ ਦਿਨ!।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ!

Viz kapitola kopírovat




ਓਬਦਯਾਹ 1:14

Následuj nás:

Reklamy


Reklamy