ਓਬਦਯਾਹ 1:15 - ਪਵਿੱਤਰ ਬਾਈਬਲ15 ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ। ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ, ਤੇਰੇ ਨਾਲ ਵੀ ਉਵੇਂ ਵਾਪਰੇਗਾ ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)15 ਯਹੋਵਾਹ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਢੁੱਕਾ ਹੈ, ਜਿਹਾ ਤੈਂ ਕੀਤਾ ਤਿਹਾ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ। Viz kapitola |